ਜਗਸੀਰ ਸਿੰਘ ਸੰਧੂ
ਨਗਰ ਨਿਗਮ ਬਰਨਾਲਾ ਦੇ ਹੁਣ ਤੱਕ 15 ਵਾਰਡਾਂ ਦੇ ਨਤੀਜਿਆਂ ਵਿੱਚੋਂ 13 ਵਾਰਡਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਜੇਤੂ, ਜਦਕਿ 1 ਭਾਜਪਾ ਦਾ ਅਤੇ 1 ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ।
ਵਾਰਡ ਨੰਬਰ 1 ਤੋਂ ਪਰਮਜੀਤ ਕੌਰ ‘ਆਪ’
ਵਾਰਡ ਨੰਬਰ 2 ਤੋਂ ਜਸਵਿੰਦਰ ਸਿੰਘ ”ਆਪ’
ਵਾਰਡ ਨੰਬਰ 3 ਤੋਂ ਕਰਮਜੀਤ ਕੌਰ ”ਆਪ’
ਵਾਰਡ ਨੰਬਰ 4 ਤੋਂ ਗੁਰਪ੍ਰੀਤ ਸਿੰਘ ‘ਆਪ’
ਵਾਰਡ ਨੰਬਰ 5 ਤੋਂ ਅਮਰਜੀਤ ਕੌਰ ‘ਆਪ’
ਵਾਰਡ ਨੰਬਰ 6 ਤੋਂ ਸਿਮਰਤਪਾਲ ਸਿੰਘ ਜੰਡੂ ‘ਆਪ’
ਵਾਰਡ ਨੰਬਰ 7 ਤੋਂ ਅਮਨਦੀਪ ਕੌਰ ‘ਆਪ’
ਵਾਰਡ ਨੰਬਰ 8 ਤੋਂ ਕੁਲਦੀਪ ਸਿੰਘ ਧਰਮਾ ‘ਆਪ’
ਵਾਰਡ ਨੰਬਰ 9 ਤੋਂ ਰੇਨੂੰ ਧਰਮਾ ‘ਆਪ’
ਵਾਰਡ ਨੰਬਰ 10 ਤੋਂ ਗੋਲੂ ਮੱਦੀ “ਆਜ਼ਾਦ”
ਵਾਰਡ ਨੰਬਰ 11 ਤੋਂ ਲਾਡੀ ‘ਆਜਾਦ’
ਵਾਰਡ ਨੰਬਰ 12 ਤੋਂ ਜਸਵੀਰ ਜੱਸਾ ‘ਆਪ’
ਵਾਰਡ ਨੰਬਰ 13 ਤੋਂ ਜੱਗੂ ਮੋਰ ਦੀ ਨੂੰਹ ‘ਆਪ’
ਵਾਰਡ ਨੰਬਰ 14 ਤੋਂ ਰਣਜੀਤ ਜੀਤਾ ਮੋਰ ‘ਆਪ’
ਵਾਰਡ ਨੰਬਰ 15 ਤੋਂ ਦੀਪਇੰਦਰ ਕੌਰ ਗੱਖੀ ‘ਭਾਜਪਾ’