26.7 C
Punjab
Friday, October 23, 2026

ਪਰਮਿੰਦਰ ਝੋਟਾ ਦਾ ਗੋ*ਲੀ*ਆਂ ਮਾ*ਰ ਕੇ ਕ*ਤ*ਲ

ਜਗਸੀਰ ਸਿੰਘ ਸੰਧੂ
ਬਹੁਤ ਮੰਦਭਾਗੀ ਖ਼ਬਰ ਹੈ ਕਿ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁਢਲੀਆਂ ਖਬਰਾਂ ਇੱਕ ਮੈਡੀਕਲ ਸਟੋਰ ਦੇ ਮਾਲਿਕ ਵੱਲੋਂ ਪਰਮਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles